ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਸੂਬਾ ਪ੍ਰਧਾਨ ਦਾ ਐਲਾਨ

ਉਨ੍ਹਾਂ ਨੇ ਲਿਖਿਆ ਹੈ- ''ਸ਼੍ਰੋਮਣੀ ਅਕਾਲੀ ਦਲ ਦੇ ਹਰਿਆਣਾ ਸੂਬਾ ਪ੍ਰਧਾਨ ਵਜੋਂ ਸ. ਹਰਕੇਸ਼ ਸਿੰਘ ਮੋਹਰੀ ਦੀ ਨਿਯੁਕਤੀ ਦਾ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਹਰਿਆਣਾ ਰਾਜ ਦੇ ਆਬਜ਼ਰਵਰ ਸ. ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਹਰਿਆਣਾ ਇਕਾਈ ਨਾਲ ਵਿਸਤ੍ਰਿਤ ਸਲਾਹ-ਮਸ਼ਵਰੇ ਤੋਂ ਬਾਅਦ ਇਸ ਨਾਮ ਦੀ ਸਿਫਾਰਸ਼ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੇ ਹਰਿਆਣਾ ਸੂਬਾ ਪ੍ਰਧਾਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਨੇ ਲਿਖਿਆ ਹੈ- ''ਸ਼੍ਰੋਮਣੀ ਅਕਾਲੀ ਦਲ ਦੇ ਹਰਿਆਣਾ ਸੂਬਾ ਪ੍ਰਧਾਨ ਵਜੋਂ ਸ. ਹਰਕੇਸ਼ ਸਿੰਘ ਮੋਹਰੀ ਦੀ ਨਿਯੁਕਤੀ ਦਾ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਹਰਿਆਣਾ ਰਾਜ ਦੇ ਆਬਜ਼ਰਵਰ ਸ. ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਹਰਿਆਣਾ ਇਕਾਈ ਨਾਲ ਵਿਸਤ੍ਰਿਤ ਸਲਾਹ-ਮਸ਼ਵਰੇ ਤੋਂ ਬਾਅਦ ਇਸ ਨਾਮ ਦੀ ਸਿਫਾਰਸ਼ ਕੀਤੀ।

Post a Comment

أحدث أقدم